Aam Aadmi Party will contest elections on its own: Raghav Chadha
ਚੰਡੀਗੜ੍ਹ, 26 ਜੁਲਾਈ (22G TV) ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਕੌਮੀ ਬੁਲਾਰੇ ਰਾਘਵ ਚੱਢਾ ਨੇ ਸੋਮਵਾਰ ਨੂੰ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸਾਫ਼ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ ਇਕੱਲਿਆਂ ਲੜੇਗੀ ਅਤੇ ਆਪਣੇ ਬਲਬੂਤੇ ਸਰਕਾਰ ਬਣਾਵੇਗੀ। ਰਾਘਵ ਚੱਢਾ ਇੱਥੇ ਪ੍ਰੈੱਸ ਕਲੱਬ ਵਿਖੇ ਲੰਬੀ ਤੋਂ ਕਾਂਗਰਸੀ...
Jolt to Congress in Malwa, Gurmeet Singh Khudian joins AAP
ਚੰਡੀਗੜ੍ਹ, 26 ਜੁਲਾਈ (22G TV) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ ‘ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਲ ਹਨ। ਕਾਂਗਰਸੀ ਆਗੂ ਦਾ...
Aam Aadmi Party challenges Navjot Sidhu
ਚੰਡੀਗੜ੍ਹ (22G TV) 24 ਜੁਲਾਈ : ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਕੋਲੋਂ ਨਸ਼ਾ ਤਸਕਰੀ ਨਾਲ ਸੰਬੰਧਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਡਰੱਗ ਮਾਫ਼ੀਆ ਨਾਲ ਜੁੜੀਆਂ ਵੱਡੀਆਂ ਮੱਛੀਆਂ ਦੇ ਅਧਿਕਾਰਤ ਤੌਰ ‘ਤੇ ਨਾਮ ਜੱਗ-ਜ਼ਾਹਿਰ ਹੋ ਸਕਣ। ਸ਼ਨੀਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ...
Trans fat surveillance launched in the State of Punjab
Chandigarh, July 24, 2021 (22G TV) A capacity building workshop of District Level Designated Officers and Food Safety Officers(FSOs’) on Trans fat Surveillance was jointly organized by the Department of Community Medicine and School of Public Health(DCM & SPH), PGIMER, Chandigarh; Strategic Institute for Public Health Education and Research(SIPHER), Chandigarh and Department of Food and Drug Administration, Punjab at...
Punjabi Movie KALA SHEHAR with strong message against drugs
Script in first lockdown and film scheduled to release after second lockdown Chandigarh (22G TV) : 24 July :Being completely free during the lockdown, had no clue as what to do in my spare time. I didn’t like sitting idle. though I liked films a lot ,so I thought why not write a film. This is just the small story...
Punjab Congress wants to create atmosphere of terror before elections like BJP: Harpal Singh Cheema
July 23, 2021 (22G TV) ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵੀ ਭਾਜਪਾ ਵਾਂਗ ਚੋਣਾਂ ਮੌਕੇ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਕਰਦੀ ਹੈ ਅਤੇ ਪਾਕਿਸਤਾਨ-ਖ਼ਾਲਿਸਤਾਨ ਨੂੰ ਹਥਿਆਰ ਵਾਂਗ ਵਰਤਦੀ ਹੈ, ਪਰੰਤੂ ਇਸ ਵਾਰ ਪੰਜਾਬ ਦੇ ਲੋਕ ਅਜਿਹੀਆਂ ਬੇਤੁਕੀਆਂ ਗੱਲਾਂ ‘ਚ ਨਹੀਂ ਆਉਣਗੇ। ਹਰਪਾਲ ਸਿੰਘ...
Congress MPs ignored appeal of farmers’ unions for ‘coronation’ celebrations: Bhagwant Mann
Chandigarh (22G TV) 23 ਜੁਲਾਈ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਪਾਰਲੀਮੈਂਟ ‘ਚੋਂ ਮੁਕੰਮਲ ਗੈਰ-ਹਾਜ਼ਰੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ‘ਤਾਜਪੋਸ਼ੀ’ ਦੇ ਜਸ਼ਨਾਂ ‘ਚ ਕਾਂਗਰਸੀਆਂ ਨੇ ਕਿਸਾਨ-ਸੰਗਠਨਾਂ ਦੀ ਅਪੀਲ ਨੂੰ ਰੋਲ ਕੇ ਰੱਖ ਦਿੱਤਾ ਹੈ। ਇਹ ਨਾ ਕੇਵਲ ‘ਜਨਤਕ...
First Quarter of 2021: Daikin becomes the most preferred & No 1 AC brand across Chandigarh, Punjab & HP
Chandigarh, July 21, 2021 (22G TV) “Daikin, is looking to make India its manufacturing hub, and is in the process of expanding its India operations—setting up its third factory, ramping up its R&D facility and planning to manufacture climate-friendly ACs. Daikin India aims to expand into East Africa by exporting from its Indian subsidiary and the planned India factory...
P Khurana honors Shilpa Dhar with her legacy during the launch of her book Venus Mars – ‘Love and Marriage’
ਚੰਡੀਗੜ੍ਹ 19 ਜੁਲਾਈ 2021•ਸ਼ਿਲਪਾ ਧਰ ਨੇ 19 ਜੁਲਾਈ 2021 ਨੂੰ ਹੋਟਲ ਮਾਊਂਟ ਵਿਊ , ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ ‘ਤੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ ਅੰਤਰਰਾਸ਼ਟਰੀ ਨਾਮਵਰ ਪ੍ਰਮੁੱਖ ਜੋਤਸ਼ੀ ਆਚਾਰੀਆ ਪੀ. ਖੁਰਾਨਾ ਦੁਆਰਾ ਰਚਿਤ ਕਿਤਾਬ’ ਵੀਨਸ ਮਾਰਸ – ਲਵ ਐਂਡ ਮੈਰਿਜ ‘ ਲਾਂਚ ਕੀਤੀ। ਅਰੰਭ ਵਿਚ ਸ੍ਰੀ ਖੁਰਾਣਾ ਨੇ ਪੁਹੰਚੇ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪੁਸਤਕ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।...
A delegation of farmer leaders met the SSP of Chandigarh
ਚੰਡੀਗੜ੍ਹ, 19 ਜੁਲਾਈ (22G TV) ਬੀਤੇ ਦਿਨੀਂ ਚੰਡੀਗੜ੍ਹ ਵਿੱਚ ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਉਤੇ ਚੰਡੀਗੜ੍ਹ ਪੁਲਿਸ ਵੱਲੋਂ ਦਰਜ ਕੀਤੇ ਗਏ ਪਰਚਿਆਂ ਦੇ ਮਾਮਲੇ ਵਿੱਚ ਅੱਜ ਕਿਸਾਨ ਆਗੂਆਂ ਦਾ ਇਕ ਵਫਦ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਸਿੰਘ ਚਹਿਲ ਨੂੰ ਮਿਲਿਆ। ਜਿਸਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ ਦੇ ਲੀਗਲ ਟੀਮ ਦੇ ਕਨਵੀਨਰ ਪ੍ਰੇਮ ਸਿੰਘ ਭੰਗੂ ਨੇ ਕੀਤੀ। ਵਫਦ ਵਿੱਚ...