Home Entertainment Punjabi Geetkar Pali Gidderbaha Media De Ru-b-Ru

Punjabi Geetkar Pali Gidderbaha Media De Ru-b-Ru

488
0

22G TV : MEDIA CENTER MOHALI : 22 May 2021(Mohali) ਕਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬੀ ਗੀਤਕਾਰ ਪਾਲੀ ਗਿੱਦੜਬਾਹਾ ਨੇ ਮੀਡੀਆ ਦੇ ਰੂ-ਬ-ਰੂ ਹੋ ਕੇ ਪੰਜਾਬੀ ਫਿਲਮ ਇੰਡਸਟਰੀ ਤੇ ਪੈ ਰਹੇ ਕਰੋਨਾ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ।

ਜਿਸ ਵਿੱਚ ਉਹਨਾਂ ਨੇ ਕਿਹਾ ਕਿ ਜਦੋਂ ਇਕ ਫ਼ਿਲਮ ਰਿਲੀਜ਼ ਹੁੰਦੀ ਹੈ ਤਾਂ ਉਸ ਨਾਲ 250 ਦੇ ਕਰੀਬ ਪਰਿਵਾਰ ਜੁੜੇ ਹੋਏ ਹੁੰਦੇ ਹਨ। ਪਿਛਲੇ ਕਰੀਬ ਡੇਢ ਸਾਲ ਤੋਂ ਕੋਈ ਵੀ ਪੰਜਾਬੀ ਫਿਲਮ ਰਿਲੀਜ਼ ਨਹੀਂ ਹੋਈ ਜਿਸ ਕਾਰਨ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਪਰਿਵਾਰਾਂ ਦੇ ਮੈਂਬਰ ਕਰੋਨਾ ਨਾਲ ਨਹੀਂ ਸਗੋਂ ਭੁਖਮਰੀ ਨਾਲ ਮਰਨ ਦੇ ਕਗਾਰ ਤੇ ਹਨ |

ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਤਾਂ ਜੋ ਫਿਲਮ ਇੰਡਸਟਰੀ ਨਾਲ ਜੁੜੇ ਹੋਏ ਵਿਅਕਤੀਆਂ ਨੂੰ ਬਚਾਇਆ ਜਾ ਸਕੇ।